ਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਹਨ। ਵੋਟਾਂ ਦੀ ਗਿਣਤੀ ਸਵੇਰ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨਾਂ ਦੇ ਵਿੱਚ ਭਾਜਪਾ ਨੂੰ ਬਹੁਮਤ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ । ਉੱਥੇ ਹੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗਿਣਤੀ ਵਿੱਚ ਪਿੱਛੇ ਚੱਲ ਰਹੇ ਹਨ। ਮਨੀਸ਼ ਸਿਸੋਦੀਆ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਹਨ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ, ਵੋਟਾਂ ਦੀ ਗਿਣਤੀ ਸ਼ੁਰੂ
RELATED ARTICLES


