Sunday, July 7, 2024
HomePunjabi NewsLiberal BreakingIPL 'ਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ

IPL ‘ਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 56ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ ਡੀਸੀ ਅਤੇ ਆਰਆਰ ਵਿਚਾਲੇ ਇਹ ਦੂਜਾ ਮੈਚ ਹੋਵੇਗਾ। ਮੈਚ ਵਿੱਚ ਰਾਜਸਥਾਨ ਨੇ 12 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments