HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਜੇਲ੍ਹ ਤੋਂ ਬਾਹਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਜੇਲ੍ਹ ਤੋਂ ਬਾਹਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਕਰੀਬ 6.15 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆਏ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਸੁਪਰੀਮ ਕੋਰਟ ਨੇ ਦਿੱਲੀ ਦੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਜ਼ਮਾਨਤ ਲਈ ਉਹੀ ਸ਼ਰਤਾਂ ਲਗਾਈਆਂ ਹਨ ਜੋ ਈਡੀ ਕੇਸ ਵਿੱਚ ਜ਼ਮਾਨਤ ਦੇਣ ਵੇਲੇ ਲਗਾਈਆਂ ਗਈਆਂ ਸਨ।

RELATED ARTICLES

Most Popular

Recent Comments