HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਮਾਂਡ ਦੇ ਫੈਸਲੇ ਨੂੰ ਦਿੱਤੀ...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਮਾਂਡ ਦੇ ਫੈਸਲੇ ਨੂੰ ਦਿੱਤੀ ਹਾਈਕੋਰਟ ਵਿੱਚ ਚੁਣੌਤੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਵਲੋਂ ਗ੍ਰਿਫਤਾਰੀ ਅਤੇ ਰਾਉਸ ਐਵੇਨਿਊ ਕੋਰਟ ਦੇ ਰਿਮਾਂਡ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਕੇਜਰੀਵਾਲ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਵੱਲੋਂ ਅਟਾਰਨੀ ਸਾਲਿਸਟਰ ਜਨਰਲ (ਏ.ਐੱਸ.ਜੀ.) ਐੱਸ.ਵੀ. ਰਾਜੂ ਪੇਸ਼ ਹੋਏ।

RELATED ARTICLES

Most Popular

Recent Comments