ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝੱਟਕਾ ਦਿਤਾ ਹੈ। ਦਿੱਲੀ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਸੀਬੀਆਈ ਕੇਸ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਮੁਲਤਵੀ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਦੋ ਮੈਂਬਰੀ ਸੁਪਰੀਮ ਕੋਰਟ ਦੀ ਬੈਂਚ ਨੇ ਸੀਬੀਆਈ ਨੂੰ ਕੇਜਰੀਵਾਲ ਦੀ ਪਟੀਸ਼ਨ ਦਾ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ
ਸੁਪਰੀਮ ਕੋਰਟ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
RELATED ARTICLES