ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
RELATED ARTICLES