HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੌਰੇ ਤੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੌਰੇ ਤੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੌਰੇ ਤੇ ਆਉਣਗੇ। ਇਸ ਮੌਕੇ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ਅੰਮ੍ਰਿਤਸਰ ਵਿੱਚ ਰੋਡ ਸ਼ੋ ਕਰਨਗੇ ਅਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਜਮਾਨਤ ਮਿਲਣ ਤੋਂ ਬਾਅਦ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਰਣਨੀਤੀਆਂ ਦਾ ਜਾਇਜ਼ਾ ਲੈਣ ਲਈ ਅਰਵਿੰਦ ਕੇਜਰੀਵਾਲ ਦਾ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

RELATED ARTICLES

Most Popular

Recent Comments