Wednesday, July 3, 2024
HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਜਲੰਧਰ, ਕੀਤਾ ਵਿਸ਼ਾਲ ਰੋਡ ਸ਼ੋ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਜਲੰਧਰ, ਕੀਤਾ ਵਿਸ਼ਾਲ ਰੋਡ ਸ਼ੋ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਰੋਡ ਸ਼ੋਅ ਲਈ ਉਹ ਜਲੰਧਰ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਰੋਡ-ਸ਼ੋਅ ਲਵਕੁਸ਼ ਚੌਕ ਤੋਂ ਸ਼ੇਖਾ ਬਾਜ਼ਾਰ ਵੱਲ ਜਾ ਰਿਹਾ ਹੈ। ਮੁੱਖ ਮੰਤਰੀ ਦੀ ਸੁਰੱਖਿਆ ਦੇ ਨਾਲ-ਨਾਲ ਪੂਰੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।

RELATED ARTICLES

Most Popular

Recent Comments