ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਨਗੇ ਉਹ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਰੋਡ ਸ਼ੋ ਕਰਨਗੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਸਿਰਫ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿੱਚ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਦੇ ਵਿੱਚ ਜੁਟੀਆਂ ਹੋਈਆਂ ਹਨ। ਅਰਵਿੰਦ ਕੇਜਰੀਵਾਲ ਵੀ ਜਮਾਨਤ ਤੇ ਬਾਹਰ ਆਏ ਹਨ ਅਤੇ ਕੋਰਟ ਵੱਲੋਂ ਉਹਨਾਂ ਦੀ ਜਮਾਨਤ ਵਧਾਉਣ ਦੀ ਅਰਜੀ ਨੂੰ ਰੱਦ ਕਰ ਦਿੱਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਕਰਨਗੇ ਰੋਡ ਸ਼ੋ
RELATED ARTICLES


