HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਕਰਨਗੇ ਰੋਡ ਸ਼ੋ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਕਰਨਗੇ ਰੋਡ ਸ਼ੋ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋ ਕਰਨਗੇ। ਉਹ ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅੱਜ ਸ਼ਾਮ 4 ਵਜੇ ਤੋਂ ਇਹ ਰੋਡ ਸ਼ੋ ਕੱਢਿਆ ਜਾਵੇਗਾ ਜੋ ਕਿ ਸ਼ਹਿਰ ਦੇ ਲਵ ਕੁਸ਼ ਚੌਂਕ ਤੋਂ ਸ਼ੁਰੂ ਹੋਵੇਗਾ । ਇਸ ਦੇ ਚਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਵਿੱਚ ਵਾਧਾ ਕੀਤਾ ਗਿਆ ਹੈ।

RELATED ARTICLES

Most Popular

Recent Comments