Tuesday, July 16, 2024
HomePunjabi NewsLiberal Breakingਲੁਧਿਆਣਾ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਰੋਡ ਸ਼ੋ

ਲੁਧਿਆਣਾ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਰੋਡ ਸ਼ੋ

ਅੱਜ ਲੁਧਿਆਣਾ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਰੋਡ ਸ਼ੋਅ ਕਰਨਗੇ। ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 4 ਵਜੇ ਤੋਂ ਬਾਅਦ ਸ਼ੇਰਪੁਰ ਤੋਂ ਸ਼ੁਰੂ ਹੋਵੇਗਾ। ਰੋਡ ਸ਼ੋਅ ਚੀਮਾ ਚੌਕ ਤੋਂ ਹੁੰਦਾ ਹੋਇਆ ਗਣੇਸ਼ ਨਗਰ ਰੋਡ ਸਮੇਤ ਵਿਧਾਨ ਸਭਾ ਹਲਕਾ ਕੇਂਦਰੀ ਦੇ ਖੇਤਰਾਂ ਵਿੱਚ ਹੋਵੇਗਾ।

RELATED ARTICLES

Most Popular

Recent Comments