ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖ ਫਾਰ ਜਸਟਿਸ’ ਤੋਂ ਸਿਆਸੀ ਫੰਡਿੰਗ ਲਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ‘ਆਪ’ ਨੇ 2014 ਤੋਂ 2022 ਦਰਮਿਆਨ ਖਾਲਿਸਤਾਨੀ ਅੱਤਵਾਦੀ ਸਮੂਹਾਂ ਤੋਂ 16 ਮਿਲੀਅਨ ਡਾਲਰ ਯਾਨੀ 133 ਕਰੋੜ ਰੁਪਏ ਲਏ ਸਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ
RELATED ARTICLES