ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਰਿਮਾਂਡ ਅੱਜ ਸਮਾਪਤ ਹੋ ਰਹੀ ਹੈ। ਉਸ ਤੋਂ ਬਾਅਦ ਉਹਨਾਂ ਨੂੰ ਰਾਉਜ਼ ਐਵਨਿਊ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 28 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਇੱਕ ਅਪ੍ਰੈਲ ਤੱਕ ਰਿਮਾਂਡ ਦੇ ਵਿੱਚ ਭੇਜਿਆ ਗਿਆ ਸੀ। ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਰਾਹਤ ਮਿਲਦੀ ਹੈ ਜਾਂ ਫਿਰ ਉਹਨਾਂ ਦੇ ਰਿਮਾਂਡ ਵਿੱਚ ਵਾਧਾ ਹੁੰਦਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਰਿਮਾਂਡ ਹੋ ਰਿਹਾ ਖਤਮ
RELATED ARTICLES