ਦਿੱਲੀ ਦੀ ਮੁੱਖ ਮੰਤਰੀ ਆਤੀਸ਼ੀ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ । ਨਾਲ ਹੀ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ ਦਾ ਪੱਤਰ ਵੀ ਸੌਪਿਆ ਹੈ। ਐਲਜੀ ਨੇ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ ਦੀ ਆਗਿਆ ਦੇ ਦਿੱਤੀ ਹੈ। ਭਾਜਪਾ ਵੱਲੋਂ ਹਜੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ। ਵਿਧਾਨ ਸਭਾ ਭੰਗ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ।
ਦਿੱਲੀ ਦੀ ਮੁੱਖ ਮੰਤਰੀ ਆਤੀਸ਼ੀ ਨੇ ਆਪਣਾ ਅਸਤੀਫਾ ਸੌਂਪਿਆ, ਵਿਧਾਨ ਸਭਾ ਭੰਗ
RELATED ARTICLES