ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ। ਇਸ ਤੋਂ ਬਾਅਦ ਅੱਜ ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਆਤਿਸ਼ੀ ਨੇ ਹਨੁਮਾਨ ਮੰਦਿਰ ਵਿੱਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲਣ ਲਈ ਆਸ਼ੀਰਵਾਦ ਲਿਆ।
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਹਨੁਮਾਨ ਮੰਦਿਰ ਜਾ ਕੇ ਟੇਕਿਆ ਮੱਥਾ
RELATED ARTICLES