HomePunjabi NewsLiberal Breakingਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਹਨੁਮਾਨ ਮੰਦਿਰ ਜਾ ਕੇ ਟੇਕਿਆ ਮੱਥਾ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਹਨੁਮਾਨ ਮੰਦਿਰ ਜਾ ਕੇ ਟੇਕਿਆ ਮੱਥਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ। ਇਸ ਤੋਂ ਬਾਅਦ ਅੱਜ ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਆਤਿਸ਼ੀ ਨੇ ਹਨੁਮਾਨ ਮੰਦਿਰ ਵਿੱਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲਣ ਲਈ ਆਸ਼ੀਰਵਾਦ ਲਿਆ।

RELATED ARTICLES

Most Popular

Recent Comments