ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਵਲੋਂ ਅੱਜ ਦਿੱਲੀ ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਇਸਦੀ ਪੋਸਟ ਸਾਂਝੀ ਕਰਦੇ ਲਿਖਿਆ ਹੈ ਕਿ ਕਰੀਬ 12 ਸਾਲ ਪਹਿਲਾਂ ਧਰਨਿਆਂ ‘ਚੋਂ ਨਿਕਲੀ ਪਾਰਟੀ ਤੁਹਾਡੀ ਬਦੌਲਤ ਨੈਸ਼ਨਲ ਪਾਰਟੀ ਬਣ ਗਈ… ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸੇ ਤਰ੍ਹਾਂ ਪਿਆਰ ਬਣਾਈ ਰੱਖਣਾ ।
ਦਿੱਲੀ ਦੇ ਸੀਐਮ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ
RELATED ARTICLES