ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਐਤਵਾਰ ਸਵੇਰੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਕੇਜਰੀਵਾਲ ‘ਤੇ ਹਮਲੇ ਨੂੰ ਲੈ ਕੇ ਭਾਜਪਾ ਵਰਕਰਾਂ ‘ਤੇ ਨਵੇਂ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ‘ਤੇ ਭਾਜਪਾ ਦੇ 3 ਗੁੰਡਿਆਂ ਨੇ ਹਮਲਾ ਕੀਤਾ ਹੈ। ਇਹ ਤਿੰਨੋਂ ਕੱਟੜ ਅਪਰਾਧੀ ਸਨ ਜੋ ਕੇਜਰੀਵਾਲ ਨੂੰ ਮਾਰਨਾ ਚਾਹੁੰਦੇ ਸਨ। ਤਿੰਨਾਂ ਖਿਲਾਫ ਚੋਰੀ, ਡਕੈਤੀ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਤੱਕ ਦੇ ਮਾਮਲੇ ਦਰਜ ਹਨ।
ਕੇਜਰੀਵਾਲ ਤੇ ਹੋਏ ਹਮਲੇ ਬਾਰੇ ਦਿੱਲੀ ਦੀ ਸੀਐਮ ਆਤਿਸ਼ੀ ਨੇ ਕੀਤੀ ਪ੍ਰੈਸ ਕਾਨਫਰੰਸ
RELATED ARTICLES