HomePunjabi NewsLiberal Breakingਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸੀਐਮ ਮਾਨ ਨਾਲ ਹੋਏ ਦੁਰਗਿਆਣਾ ਮੰਦਿਰ...

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸੀਐਮ ਮਾਨ ਨਾਲ ਹੋਏ ਦੁਰਗਿਆਣਾ ਮੰਦਿਰ ਵਿੱਚ ਨਤਮਸਤਕ

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੌਰੇ ਤੇ ਹਨ । ਇਸਦੇ ਤਹਿਤ ਪਹਿਲਾਂ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਅਤੇ ਉਸ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਵਿਖੇ ਪਹੁੰਚ ਕੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਉਸ ਤੋਂ ਪ੍ਰਾਚੀਨ ਦਰਗਿਆਣਾ ਮੰਦਿਰ ਵਿੱਚ ਜਾ ਕੇ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ।

RELATED ARTICLES

Most Popular

Recent Comments