HomePunjabi NewsLiberal Breakingਦਿੱਲੀ ਦੀ ਖਜਾਨਾ ਮੰਤਰੀ ਆਤਿਸ਼ੀ ਨੇ ਕੀਤਾ 76,000 ਕਰੋੜ ਦਾ ਬਜਟ ਪਾਸ

ਦਿੱਲੀ ਦੀ ਖਜਾਨਾ ਮੰਤਰੀ ਆਤਿਸ਼ੀ ਨੇ ਕੀਤਾ 76,000 ਕਰੋੜ ਦਾ ਬਜਟ ਪਾਸ

ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ 10ਵਾਂ ਬਜਟ ਪੇਸ਼ ਕਰ ਰਹੇ ਹਨ। ਇਹ ਬਜਟ 76000 ਕਰੋੜ ਰੁਪਏ ਦਾ ਹੈ। ਇਸ ਬਜਟ ਵਿੱਚ ਦਿੱਲੀ ਦੀਆਂ ਔਰਤਾਂ ਲਈ ‘ਮੁੱਖ ਮੰਤਰੀ ਮਹਿਲਾ ਸਨਮਾਨ’ ਯੋਜਨਾ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ‘ਤੇ ਭਰੋਸਾ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ।

RELATED ARTICLES

Most Popular

Recent Comments