ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਆਤਿਸ਼ੀ ਨੂੰ ਨਵੀਂ ਕੈਬਨਟ ਵੀ ਮਿਲੇਗੀ। ਆਤਿਸ਼ੀ ਦੇ ਨਾਲ ਪੰਜ ਹੋਰ ਮੰਤਰੀ ਵੀ ਆਪਣੇ ਅਹੁਦੇ ਦੀ ਸੌਹ ਚੁੱਕਣਗੇ ਇਹ ਸੰਹੁ ਚੁੱਕ ਸਮਾਗਮ 21 ਸਤੰਬਰ ਨੂੰ ਹੋਵੇਗਾ। ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਇਮਰਾਨ ਹੁਸੈਨ ਤੇ ਮੁਕੇਸ਼ ਅਹਲਾਵਤ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ।
ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੂੰ ਮਿਲੇਗੀ ਨਵੀਂ ਕੈਬਨਟ
RELATED ARTICLES