ਪੰਜਾਬ ਦੇ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ ਜਿਸ ਦੇ ਚਲਦੇ ਬਿਜਲੀ ਦੀ ਮੰਗ ਵਿੱਚ ਇਕਦਮ ਵਾਧਾ ਹੋਇਆ ਹੈ। ਵਿਭਾਗ ਵੱਲੋਂ ਬਿਜਲੀ ਦੀ ਇਸ ਮੰਗ ਨੂੰ ਪੂਰਾ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਮੰਗ ਪੂਰੀ ਕਰਨ ਲਈ ਪੀਐਸਪੀਸੀਐਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਹਾਸਲ ਕੀਤੀ ਜਦਕਿ ਇਕ ਸਰਕਾਰੀ ਥਰਮਲ ਦੇ ਦੋ ਯੂਨਿਟ ਬੰਦ ਹੋਣ ਕਾਰਨ 420 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਤ ਰਿਹਾ।
ਪੰਜਾਬ ਦੇ ਵਿੱਚ ਕੜਾਕੇ ਦੀ ਗਰਮੀ ਦੇ ਚਲਦੇ ਬਿਜਲੀ ਦੀ ਮੰਗ ਵਧੀ
RELATED ARTICLES