HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ...

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਦੀ ਮੰਗ

ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਸੁੱਚਾ ਰਾਮ ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

RELATED ARTICLES

Most Popular

Recent Comments