ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ। ਇਸਦੇ ਚਲਦੇ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
SGPC ਦੀ ਅਤਿਰਿੰਗ ਕਮੇਟੀ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ
RELATED ARTICLES