HomePunjabi NewsLiberal BreakingSGPC ਦੀ ਅਤਿਰਿੰਗ ਕਮੇਟੀ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ...

SGPC ਦੀ ਅਤਿਰਿੰਗ ਕਮੇਟੀ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ। ਇਸਦੇ ਚਲਦੇ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments