ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾਈ ਆਗੂਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਪੰਜਾਬ ਯੂਨੀਵਰਸਿਟੀ ‘ਤੇ ਕੇਂਦਰ ਸਰਕਾਰ ਵੱਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਦੀ ਤਿੱਖੀ ਨਿੰਦਾ ਕਰਦੇ ਹੋਏ, ਇਸ ਦੇ ਖਿਲਾਫ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ।
ਭਾਰਤੀ ਕਿਸਾਨ ਯੂਨੀਅਨ ਦੀ ਮੰਗ, ਚੰਡੀਗੜ੍ਹ ਤੇ ਆਪਣਾ ਸਟੈਂਡ ਸਪਸ਼ਟ ਕਰੇ ਸਰਕਾਰ
RELATED ARTICLES