HomePunjabi NewsLiberal Breakingਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪੰਜ ਸਾਲ ਕਰਨ ਦੀ ਮੰਗ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪੰਜ ਸਾਲ ਕਰਨ ਦੀ ਮੰਗ

ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪੰਜ ਸਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਮੇਅਰ ਦਾ ਇੱਕ ਸਾਲ ਦਾ ਕਾਰਜਕਾਲ ਕਾਫੀ ਨਹੀਂ ਹੈ।

RELATED ARTICLES

Most Popular

Recent Comments