ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਥਾਨਕ ਜੇਲ੍ਹ ਪ੍ਰਸ਼ਾਸਨ ਵੱਲੋਂ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਵਿੱਚ ਸ਼ਿਫਟ ਕਰਨ ਦੀ ਮੰਗ
RELATED ARTICLES