NEET ਪ੍ਰੀਖਿਆ ਵਿੱਚ ਧਾਂਦਲੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨੇ ਵਾਲੀ ਥਾਂ ’ਤੇ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ, ਕਈ ਜ਼ਿਲ੍ਹਿਆਂ ਦੇ ਵਿਧਾਇਕ ਅਤੇ ਕਈ ਸੀਨੀਅਰ ਆਗੂ ਹਾਜ਼ਰ ਸਨ।
NEET ਪ੍ਰੀਖਿਆ ਵਿੱਚ ਧਾਂਦਲੀ ਨੂੰ ਲੈ ਕੇ ਜਲੰਧਰ ਵਿੱਚ ਆਪ ਦੇ ਆਗੂਆਂ ਵੱਲੋਂ ਪ੍ਰਦਰਸ਼ਨ
RELATED ARTICLES