ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੰਸਦ ਦੇ ਬਾਹਰ ਹੱਥਾਂ ਵਿੱਚ ਬੈਨਰ ਫੜ ਕੇ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਐਮਪੀ ਰਾਘਵ ਚੱਢਾ ਦਿੱਲੀ ਦੇ ਸਾਬਕਾ ਮੰਤਰੀ ਸੰਜੇ ਸਿੰਘ ਅਤੇ ਸੰਦੀਪ ਪਾਠਕ ਨੇ ਹੱਥਾਂ ਵਿੱਚ ਬੈਨਰ ਫੜ ਕੇ ਜਗਜੀਤ ਸਿੰਘ ਡਲੇਵਾਲ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ। ਅੱਜ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 25ਵਾਂ ਦਿਨ ਹੈ।
ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਪ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ
RELATED ARTICLES