ਬ੍ਰੇਕਿੰਗ: ਇਸ ਸਮੇਂ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਵੇਰੇ 7 ਵਜੇ ਤੱਕ ਕੋਈ ਵੀ ਫਲਾਈਟ ਨਹੀਂ ਉਤਰ ਸਕੀ। 5 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਇਹ ਧੁੰਦ 17 ਨਵੰਬਰ ਤੱਕ ਜਾਰੀ ਰਹੇਗੀ, ਪਰ ਇਸ ਤੋਂ ਬਾਅਦ ਰਾਹਤ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਕੀਤਾ ਪ੍ਰਭਾਵਿਤ
RELATED ARTICLES