HomePunjabi NewsLiberal Breakingਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ...

ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ । ਪਟਿਆਲਾ ਦੇ ਵਿੱਚ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ। ਉਹਨਾਂ ਨੇ ਪਾਰਟੀ ਦੇ ਨਾਲ ਨਵੇਂ ਜੁੜੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਦੇ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।

RELATED ARTICLES

Most Popular

Recent Comments