HomePunjabi NewsLiberal Breakingਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਦੇ ਨਾਲ ਮਿਲੀ ਪੈਰੋਲ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਦੇ ਨਾਲ ਮਿਲੀ ਪੈਰੋਲ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਇਸ ਵਾਰ ਉਸ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜੋ ਸ਼ਰਤਾਂ ਨਾਲ ਮਨਜ਼ੂਰ ਕਰ ਲਈ ਗਈ ਹੈ। ਦੱਸਣ ਯੋਗ ਹੈ ਕਿ ਚਰਚਾ ਸੀ ਕਿ ਹਰਿਆਣਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਪੈਰੋਲ ਤੇ ਜੇਲ ਤੋਂ ਬਾਹਰ ਆ ਸਕਦਾ ਹੈ ।

RELATED ARTICLES

Most Popular

Recent Comments