ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇੱਕ ਵਾਰ ਫਿਰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਹ ਅੱਜ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਜ਼ਾ ਹੋਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਹ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਪੈਰੋਲ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਮੁੱਖ ਡੇਰੇ ਵਿੱਚ ਹੀ ਰਹੇਗਾ।
ਬ੍ਰੇਕਿੰਗ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ
RELATED ARTICLES


