HomePunjabi NewsLiberal Breakingਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ਤੋਂ ਫਰਲੋ ਮੰਗੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ਤੋਂ ਫਰਲੋ ਮੰਗੀ

ਡੇਰਾ ਮੁਖੀ ਰਾਮ ਰਹੀਮ ਨੇ ਹਾਈ ਕੋਰਟ ਤੋਂ ਫਰਲੋ ਮੰਗੀ ਹੈ। ਇਸ ਵਾਰ ਉਸਨੇ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਅਰਜ਼ੀ ਦਿੱਤੀ ਗਈ ਹੈ। HC ਨੇ SGPC ਤੇ ਹਰਿਆਣਾ ਸਰਕਾਰ ਤੋਂ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। 2 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਹੋਣੀ ਹੈ।

RELATED ARTICLES

Most Popular

Recent Comments