HomePunjabi NewsLiberal Breakingਡੇਰਾ ਮੁਖੀ ਰਾਮ ਰਹੀਮ ਨੇ ਫਿਰ ਤੋਂ ਮੰਗੀ 20 ਦਿਨ ਦੀ ਪੈਰੋਲ

ਡੇਰਾ ਮੁਖੀ ਰਾਮ ਰਹੀਮ ਨੇ ਫਿਰ ਤੋਂ ਮੰਗੀ 20 ਦਿਨ ਦੀ ਪੈਰੋਲ

ਰਿਆਨਾ ਵਿੱਚ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ ਅਤੇ ਵੋਟਾਂ ਪੈਣ ਵਿੱਚ ਸਿਰਫ਼ ਛੇ ਦਿਨ ਬਾਕੀ ਹਨ। ਅਜਿਹੇ ‘ਚ ਖਬਰ ਆ ਰਹੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਜਲਦ ਹੀ ਜੇਲ ਤੋਂ ਬਾਹਰ ਆ ਸਕਦਾ ਹੈ। ਹਰਿਆਣਾ ‘ਚ 5 ਅਕਤੂਬਰ ਨੂੰ ਵੋਟਿੰਗ ਹੈ, ਜਦਕਿ ਨਤੀਜੇ 8 ਅਕਤੂਬਰ ਨੂੰ ਆਉਣ ਵਾਲੇ ਹਨ। ਇਸ ਦੌਰਾਨ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments