Sunday, July 7, 2024
HomePunjabi NewsLiberal Breakingਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਮੰਗੀ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਮੰਗੀ ਪੈਰੋਲ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ। ਰਾਮ ਰਹੀਮ ਨੇ ਇੱਕ ਵਾਰੀ ਫਿਰ ਪੈਰੋਲ ਦੀ ਮੰਗ ਕੀਤੀ ਹੈ। ਉਸਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਹਟਾਵੇ।

RELATED ARTICLES

Most Popular

Recent Comments