HomePunjabi NewsLiberal Breakingਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਬ੍ਰੇਕਿੰਗ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ, ਜਦੋਂ ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ। ਇਸ ਫੈਸਲੇ ਨਾਲ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ, ਕਿਉਂਕਿ ਹੁਣ ਇਸ ਮਾਮਲੇ ‘ਚ ਕਾਰਵਾਈ ਅੱਗੇ ਵਧ ਸਕਦੀ ਹੈ।

RELATED ARTICLES

Most Popular

Recent Comments