HomePunjabi NewsLiberal Breakingਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਖ਼ਤਮ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਖ਼ਤਮ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ। ਅੱਜ ਸ਼ਾਮ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਮੁੜ ਆਤਮ ਸਮਰਪਣ ਕਰਨਾ ਪਵੇਗਾ। ਰਾਮ ਰਹੀਮ ਨੂੰ ਹਨੀਪ੍ਰੀਤ ਜੇਲ੍ਹ ਛੱਡਣ ਜਾਵੇਗੀ । ਡੀਐਸਪੀ ਦੀ ਅਗਵਾਈ ਵਿੱਚ ਪੁਲੀਸ ਟੀਮ ਰੋਹਤਕ ਪੁੱਜੇਗੀ। ਫਿਲਹਾਲ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਹੈ।

RELATED ARTICLES

Most Popular

Recent Comments