ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਲਈ ਅੱਜ ਪੰਜਾਬ ਦੇ ਜਲੰਧਰ ਤੋਂ ਕਾਂਸ਼ੀ ਬਨਾਰਸ ਲਈ ਰੇਲ ਗੱਡੀ ਰਵਾਨਾ ਕੀਤੀ ਗਈ ਹੈ। ਜਿੱਥੇ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ਼੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜ ਗਈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਕਿਹਾ ਗਿਆ ਹੈ ਕਿ ਸੰਤ ਨਿਰੰਜਨ ਦਾਸ ਦੀ ਸਿਹਤ ਹੁਣ ਠੀਕ ਹੈ।
ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ
RELATED ARTICLES