HomePunjabi NewsLiberal Breakingਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ,...

ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਲਈ ਅੱਜ ਪੰਜਾਬ ਦੇ ਜਲੰਧਰ ਤੋਂ ਕਾਂਸ਼ੀ ਬਨਾਰਸ ਲਈ ਰੇਲ ਗੱਡੀ ਰਵਾਨਾ ਕੀਤੀ ਗਈ ਹੈ। ਜਿੱਥੇ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ਼੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜ ਗਈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਕਿਹਾ ਗਿਆ ਹੈ ਕਿ ਸੰਤ ਨਿਰੰਜਨ ਦਾਸ ਦੀ ਸਿਹਤ ਹੁਣ ਠੀਕ ਹੈ।

RELATED ARTICLES

Most Popular

Recent Comments