HomePunjabi NewsLiberal Breakingਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਲੱਗਾ ਵੱਡਾ...

ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਲੱਗਾ ਵੱਡਾ ਝਟਕਾ

ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਬੇਅਦਬੀ ਕੇਸਾਂ ਦੀ CBI ਜਾਂਚ ਦੀ ਮੰਗ ਨੂੰ ਰੱਦ ਕਰਦਿਆਂ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਇਹ ਕੇਸ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ, ਇਸ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ।

RELATED ARTICLES

Most Popular

Recent Comments