Saturday, July 27, 2024
HomePunjabi NewsLiberal Breakingਬਰਗਾੜੀ ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ...

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।

RELATED ARTICLES

Most Popular

Recent Comments