Sunday, July 7, 2024
HomePunjabi NewsLiberal Breakingਅਸਾਮ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਦੀ ਵਿਗੜੀ ਸਿਹਤ

ਅਸਾਮ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਦੀ ਵਿਗੜੀ ਸਿਹਤ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ ਤਹਿਤ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀ ਪਿਛਲੇ ਦੋ ਹਫ਼ਤਿਆਂ ਤੋਂ ਭੁੱਖ ਹੜਤਾਲ ’ਤੇ ਹਨ। ਜੇਲ੍ਹ ਵਿੱਚ ਖਾਣਾ-ਪਾਣੀ ਛੱਡਣ ਕਾਰਨ ਉਸ ਦੇ ਦੋ ਸਾਥੀਆਂ ਦੀ ਸਿਹਤ ਵਿਗੜ ਗਈ ਹੈ। ਜਿਨ੍ਹਾਂ ਨੂੰ ਹੁਣ ਆਸਾਮ ਦੇ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅੰਮ੍ਰਿਤਪਾਲ ਅਤੇ ਉਸਦੇ ਦੋਸਤ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ।

RELATED ARTICLES

Most Popular

Recent Comments