More
    HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਸ਼ਾਮ ਚੁਰਾਸੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ...

    ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਸ਼ਾਮ ਚੁਰਾਸੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

    ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਸ਼ਾਮ ਚੁਰਾਸੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਹਲਕੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ। ਆਮ ਲੋਕਾਂ ਲਈ ਫੰਡਾਂ ਦੀ ਕਮੀ ਨਹੀਂ ਹੋਵੇਗੀ ਅਤੇ ਇਨ੍ਹਾਂ ਪ੍ਰੋਜੈਕਟਾਂ ਨਾਲ ਸਥਾਨਕ ਨਿਵਾਸੀਆਂ ਨੂੰ ਰਾਹਤ ਮਿਲੇਗੀ। ਮਾਨ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕੀਤਾ।

    RELATED ARTICLES

    Most Popular

    Recent Comments