ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ, ਉਨ੍ਹਾਂ ਨੇ ਤੀਜੀ ਵਾਰ ਸਹੁੰ ਚੁੱਕੀ। ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ। ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਏ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਮੰਡਲ, ਐਨਡੀਏ ਮੁੱਖ ਮੰਤਰੀਆਂ ਅਤੇ ਕਈ ਮੁੱਖ ਹਸਤੀਆਂ ਨੇ ਹਿੱਸਾ ਲਿਆ।
ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
RELATED ARTICLES