ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇਵ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵੱਡੇ ਸਿਆਸੀ ਹਮਲੇ ਕੀਤੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਪਤਨੀ ਪਰਨੀਤ ਕੌਰ ਕਦੇ ਵੀ ਨਾਭਾ ਇਲਾਕੇ ਵਿੱਚ ਨਹੀਂ ਆਏ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪਤਨੀ ਦੇ ਹੱਕ ਵਿੱਚ ਚੋਣ ਪ੍ਰਚਾਰ ਨਹੀਂ ਕੀਤਾ ਇਸ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਇਲਾਕੇ ਨੂੰ ਲੈ ਕੇ ਕਿੰਨੇ ਕ ਗੰਭੀਰ ਹਨ।
ਆਪ ਉਮੀਦਵਾਰ ਦੇ ਦੇਵਮਾਨ ਨੇ ਸਾਬਕਾ ਸੀਐਮ ਅਮਰਿੰਦਰ ਸਿੰਘ ਤੇ ਕੱਸਿਆ ਤੰਜ
RELATED ARTICLES