ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਭਾਰੀ ਗਿਣਤੀ ਵਿੱਚ ਮੱਥਾ ਟੇਕਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮਤ ਸਮਾਰੋਹ ਦੇ ਵਿੱਚ ਸੰਗਤ ਨੇ ਗੁਰਬਾਣੀ ਦਾ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
RELATED ARTICLES