ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਇਲਾਕਿਆਂ ਸਮੇਤ ਪੂਰੇ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰਾਜਪਾਲ, ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਜਿਸ ਨੂੰ ਦੇਖਦਿਆਂ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰ ਸਰਗਰਮ ਹੋ ਜਾਂਦੇ ਹਨ।
ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਡੀਜੀਪੀ ਵਲੋਂ ਸਖ਼ਤ ਨਿਰਦੇਸ਼ ਜਾਰੀ
RELATED ARTICLES