HomePunjabi NewsLiberal Breakingਢਿੱਲੋਂ ਨੇ ਨੱਢਾ ਨੂੰ ਲਿਖਿਆ ਪੱਤਰ, ਪੰਜਾਬ ਵਿੱਚ DAP ਅਤੇ ਯੂਰੀਆ ਦੀ...

ਢਿੱਲੋਂ ਨੇ ਨੱਢਾ ਨੂੰ ਲਿਖਿਆ ਪੱਤਰ, ਪੰਜਾਬ ਵਿੱਚ DAP ਅਤੇ ਯੂਰੀਆ ਦੀ ਸਮੇਂ ਸਿਰ ਸਪਲਾਈ ਦੀ ਮੰਗ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇਪੀ ਨੱਢਾ ਨੂੰ ਪੱਤਰ ਲਿਖ ਕੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ DAP ਅਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਮਾਂਖੋਰੀ ਕਾਰਨ ਕਿਸਾਨਾਂ ਨੂੰ MRP ਤੋਂ ਵੱਧ ਕੀਮਤਾਂ ‘ਤੇ ਖਾਦ ਖਰੀਦਣੀ ਪੈਂਦੀ ਹੈ। ਢਿੱਲੋਂ ਨੇ 2-3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਰੱਖਣ ਦੀ ਮੰਗ ਕੀਤੀ।

RELATED ARTICLES

Most Popular

Recent Comments